Monday, 10 October 2011

ਜਦੋਂ ਮੈਂ ਸਕੂਲ ‘ਚ ਸੀ ਤਾਂਮੈਂ ਆਪਣੀ ਕਲਾਸ ਦੀ ਸਭ ਤੋਂ ਸੋਹਣੀ ਕੁੜੀ ਨੂੰ ਫਸਾਇਆ ਸੀ! – ਉਹ ਕਿਵੇਂ? – ਮੈਂ



ਕਾਗਜ਼ਦਾ ਹਵਾਈ ਜਹਾਜ਼ ਬਣਾ ਕੇ ਉਡਾਇਆ, ਉਹ ਜਾ ਕੇ ਟੀਚਰ ‘ਚ ਵੱਜਿਆ,
ਉਸਨੇ ਪੁੱਛਿਆ ਕਿਸਨੇ ਉਡਾਇਆ ਜਹਾਜ਼, ਤਾਂ ਮੈਂ ਉਸ ਕੁੜੀ ਵੱਲ ਇਸ਼ਾਰਾ ਕਰ ਦਿੱਤਾ ਅਤੇ ਉਹ ਫਸ ਗਈ ਵਿਚਾਰੀ

No comments:

Post a Comment