Friday, 11 November 2011

ਹੋਰਾਂ ਦੇ ਚੱਕਰਾਂ ਚ ਕਦੇ ਪਿਆ ਹੀ ਨਹੀਂ

ਉਹਨੂੰ ਅਪਣਾ ਦਿਲ ਕਦੇ ਦਿੱਤਾ ਤਾ ਨਹੀਂ__ਅਸੀਂ ਹੋਰਾਂ ਤੋਂ ਕਦੇ ਦਿਲ ਲਿਆ ਹੀ ਨਹੀਂ.,

ੳਹਨਾਂ ਸਾਨੂੰ ਅਪਣਾ ਕਦੇ ਮੰਨਿਆ ਹੀ ਨਹੀਂ__ਤੇ ਅਸੀ ਹੋਰਾਂ ਨੂੰ ਅਪਣਾ ਕਦੇ ਕਿਹਾ ਹੀ ਨਹੀਂ.,

ੳਹਨੇ ਸਾਨੂੰ ਅਪਣੇ ਦਰ ਕਦੇ ਖੜਨ ਨਹੀਂ ਦਿੱਤਾ__ਤੇ ਮੈਂ ਹੋਰਾਂ ਦੇ ਦਰ ਕਦੇ ਗਿਆ ਹੀ ਨਹੀਂ.,

ਮੈਂ ੳਹਦੇ ਇਸ਼ਕ ਚ ਐਸਾ ਉਲਝਿਆ ਕਿ__ਹੋਰਾਂ ਦੇ ਚੱਕਰਾਂ ਚ ਕਦੇ ਪਿਆ ਹੀ ਨਹੀਂ ♥♥♥

No comments:

Post a Comment