Wednesday, 23 November 2011

ਕੜਾ

ਜਦੋ ਨਜ਼ਰ ਮੇਰੀ ਬਾਂਹ ਤੇ ਜਾਵੇ
ਦਿੱਤਾ ਕੜਾ ਤੇਰਾ ਨਜ਼ਰੀ ਆਵੇ
ਕੜੇ ਦੇ ਉੱਤੇ ਨਾਮ ਗੁਰਾਂ ਦਾ
ਹਰ ਮੁਸ਼ਕਿਲ ਤੋਂ ਰੱਬ ਬਚਾਵੇ
ਰੋਮ - ਰੋਮ ਵਿਚ ਰਚਿਆ ਪਾਣੀ ਪੰਜ ਦਰਿਆਵਾਂ ਦਾ
ਕੋਈ ਫ਼ਰਕ ਨੀ ਪੈਂਦਾ ਔਖੇ ਸੌਖੇ ਰਾਹ੍ਵਾਂ ਦਾ
ਸਦਾ ਤਲੀ ਤੇ ਰਹਿੰਦੀ ਜਾਨ ਪੰਜਾਬੀ ਦੀ
ਹੱਥ ਵਿਚ ਪਾਇਆ ਕੜਾ ਹੋਵੇ ਪੇਹ੍ਚਾਨ ਪੰਜਾਬੀ ਦੀ

No comments:

Post a Comment