Wednesday, 9 November 2011

ਬਹਾਨੇ ਵੀ ਓਹੀ

ਯਾਰ ਵੀ ਓਹੀ ਨੇ ਤੇ ਯਰਾਨੇ ਵੀ ਓਹੀ ਨੇ,
ਗੱਲਾਂ ਵੀ ਓਹੀ ਨੇ ਤੇ ਅਫਸਾਨੇ ਵੀ ਓਹੀ ਨੇ,
ਇਹ ਤਾਂ ਰੱਬ ਹੀ ਜਾਣੇ ਅਸੀਂ ਬਦਲੇ ਜਾਂ ਉਹ ਬਦਲੇ,
ਸਾਡਾ ਦਿਲ ਵੀ ਓਹੀ ਤੇ ਓਹਦੇ ਬਹਾਨੇ ਵੀ ਓਹੀ ਨੇ..

No comments:

Post a Comment