─────●●●─────●●●─────●●●─ ────●●●
ਉਹ ਕਹਿੰਦੀ ਤੂੰ ਮੈਨੂੰ ਏਨਾ ਪਿਆਰ ਕਿਉ ਕਰਦਾ?
ਮੈ ਕਿਹਾ ਇੱਕ ਰਿਝ ਹੈ ਤੈਨੂੰ ਪਾਉਣ ਦੀ...
─────●●●─────●●●─────●●●─ ────●●●
ਉਹ ਕਹਿੰਦੀ ਹਰ ਵੇਲੇ ਉਦਾਸ ਕਿਉ ਰਹਿੰਦਾ?
ਮੈ ਕਿਹਾ ਉਡਿਕ ਹੈ ਤੇਰੀ ਖ਼ੁਸੀ ਪਾਉਣ ਦੀ...
─────●●●─────●●●─────●●●─ ────●●●
ਉਹ ਕਹਿੰਦੀ ਹਰ ਵੇਲੇ ਸੋਚਦਾ ਕਿਉ ਰਹਿੰਦਾ?
ਮੈ ਕਿਹਾ ਮੈਨੂੰ ਆਦਤ ਹੋ ਗਈ ਤੈਨੂੰ ਸੋਚਾ ਵਿੱਚ ਆਪਣਾ ਬਣਾਉਣ ਦੀ...
─────●●●─────●●●─────●●●─ ────●●●
ਉਹ ਕਹਿੰਦੀ ਕਦੇ ਚੰਨ ਵੀ ਚਕੋਰ ਦਾ ਹੋਇਆ?
ਮੈ ਕਿਹਾ ਇੱਕ ਰਿਝ ਹੈ ਇਸ ਆਸ ਵਿੱਚ ਜਿੰਦਗੀ ਬਿਤਾਉਣ ਦੀ...
─────●●●─────●●●─────●●●─ ────●●●
ਉਹ ਕਹਿੰਦੀ ਜੇ ਮੈ ਨਾਂ ਮਿਲੀ ਤਾਂ ਕਿਕਰੇਗਾ?
ਮੈ ਕਿਹਾ ਕੋਸਿਸ ਕਰਾਂਗੇ ਜਿੰਦਗੀ ਮਿਟਾਉਣ ਦੀ...
─────●●●─────●●●─────●●●─ ────●●●
ਉਹ ਕਹਿੰਦੀ ਇੰਝ ਕਰਕੇ ਕਿ ਮਿਲੇਗਾ ਤੈਨੂੰ?
ਮੈ ਕਿਹਾ ਇੱਕ ਆਸ ਜਗਾਵਾਂਗੇ ਤੈਨੂੰ ਅਗਲੇ ਜਨਮ ਚ ਪਾਉਣ ਦੀ...
─────●●●─────●●●─────●●●─ ────●●●
No comments:
Post a Comment